Punjabi Status

W Welcome To Status Beast. As We Know WhatsApp Status Is Way To Share Our Feelings With Close One’s That’s Why This Is Our Aim To Make Every Person In This World Happy 🙂
Today We Are Listing Some Punjabi Status For All Our Punjabi Audience. What Will Be More Pleasing Than Expressing Your Thoughts In Your Regional Language That’s The Reason We Have Collected Few Punjabi Status From All Around The Web. 

Best Punjabi Status

ਸ ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।

ਇ ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..

ਛ ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!

ਲ ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ

ਮ ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “

ਹ ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..

ਭ ਭਾਵੇਂ 7 ਫੇਰੇ ਲੈ ਲਓ..ਭਾਵੇਂ 4 ਲਾਵਾਂ ਲੈ ਲਓ …ਜਾਂ ਕਹਿ ਲਵੋ ਕਬੂਲ ਹੈ- ਕਬੂਲ ਹੈ…ਜੇ ਦਿਲ ਵਿਚ ਪਿਆਰ ਨਹੀਂ ਤਾ ਸਭ ਫਜੂਲ ਹੈ  [ New Punjabi Status ]

ਉ ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ.. ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ …ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ

ਡ ਡੁੱਬਦਾ ਹੈ ਤਾਂ ਪਾਣੀ ਨੂੰ ਦੋਸ਼ ਦਿੰਦਾ ਹੈ,
ਡਿੱਗਦਾ ਹੈ ਤਾਂ ਪੱਥਰ ਨੂੰ ਦੋਸ਼ ਦਿੰਦਾ ਹੈ,
ਇਨਸ਼ਾਨ ਕਿੰਨਾ ਅਜੀਬ ਹੈ ਲੋਕੋਂ,
ਆਪ ਕੁਝ ਕਰ ਨਹੀ ਸਕਦਾ
ਤੇ…
ਦੋਸ਼ ਕਿਸਮਤ ਨੂੰ ਦਿੰਦਾ ਹੈ..।

ਛ ਛੱਡੋ ਨਾ.. ੳੁਮੀਦ ਕਰ ਲਵੋ..ੳੁਡੀਕ ਪੳੂਗੀ ਕਦਰ ਅੱਜ ਨਹੀ ਤਾ ਕੱਲ ਮਿੱਤਰੋ,ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ, ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ..

Punjabi Love Status

ਪ ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ

ਅ ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍

ਘ ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ..
ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……

ਸ ਸਮਝ ਨਹੀਂ ਆਉਂਦੀ ਸੋਹਣੀਏ ਕਿਵੇਂ ਬਣ ਗਏ ਤੇਰੇ ਮੇਰੇ Link… ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings😍❤

ਹ ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ

ਰ ♡♡ਰੱਬ ਮੇਹਰ ਕਰੇ ਜੇ ਸਾਡੇ ਤੇ , ਜ਼ਿੰਦਗੀ ਦੀਆਂ ਆਸਾਂ ਪੂਰੀਆਂ ਹੋਣ,ਅਸੀਂ ਹਰ ਪਲ ਨਾਲ ਤੇਰੇ ਰਹੀਏ , ਕਦੇ ਪਿਆਰ ਵਿਚ ਨਾ ਦੂਰੀਆਂ ਹੋਣ

ਤ ਤੈਨੂੰ ਪਿਆਰ ਤਾਂ ਕਰਦੇ ਆ ਪਰ ਕਹਿ ਨੀ ਹੁੰਦਾ,
ਜੇ ਤੈਨੂੰ ਦੁੱਖ ਹੋਵੇ ਕੋਈ ਤਾਂ ਸਾਥੋਂ ਸਹਿ ਨੀ ਹੁੰਦਾ।।
ਤੈਥੋਂ ਦੂਰ ਜਾਣ ਦਾ ਗਮ ਅਸੀਂ ਸਹਿ ਨਾ ਪਾਵਾਂਗੇ,
ਜੇ ਸਾਥੋਂ ਤੈਨੂੰ ਕੋਈ ਹੋਰ ਲੈ ਗਿਆ ਖੋਹ ਕੇ,
ਸੋਂਹ ਰੱਬ ਦੀ ਨੀ ਅਸੀਂ ਤਾਂ ਮਰ ਹੀ ਜਾਵਾਂਗੇ !!!   [ Love Punjabi Status ]

ਜ ਜਿਹੜੀ ਕਰਦੀ ਏ ਸੱਚਾ #ਪਿਆਰ ਤੁਹਾਨੂੰ…
ਓਹੋ ਛੱਡ ਕੇ ਕਦੇ ਨਾ ਜਾਊਗੀ…
ਲੱਖ ਹੋਵੇ ਗੁੱਸੇ ਨਾਲ ਥੋਡੇ,
ਮੁੜ ਥੋਡੇ ਕੋਲ ਹੀ ਆਉਗੀ !!!

ਤ ਤੈਨੂੰ ਆਪਣੀ ਜਾਨ ਬਣਾ ਬੈਠਾ,
ਤੇਰੀ ਦੀਦ ਦਾ ਚਸਕਾ ਲਾ ਬੈਠਾ
ਤੂੰ ਹੀ ਧੜਕੇ ਮੇਰੇ #ਦਿਲ 💓 ਅੰਦਰ,
ਤੈਨੂੰ ਸਾਹਾਂ ਵਿੱਚ ਵਸਾ ਬੈਠਾ ❤

ਰ ਰੋਣ ਦੀ ਕੀ ਲੋੜ ਜੇ 😭
ਕੋਈ 😃 ਹਸਾਉਣ ਵਾਲਾ ਮਿਲ ਜਾਵੇ
ਟਾਈਮ ⏰ ਪਾਸ ਦੀ ਕੀ ਲੋੜ ਜੇ
ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ 😍

Sad Status In Punjabi

ਰ ਰੁੱਸਣ ਨੂੰ ਵੀ ਉਥੇ ਹੀ ਦਿਲ ❤ ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!

ਕ ਕਾਸ਼ !ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…

ਸ ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ , ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ , ਪੁੱਛ ਕੇ ਦੇਖ ਯਾਰਾ ਮੈਨੂੰ ” ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ

ਨ ਨਾ ਛੇੜ ਗਮਾਂ ਦੀ ਰਾਖ ਨੂੰ, ਕਿਤੇ-ਕਿਤੇ ਅੰਗਾਰੇ ਹੁੰਦੇ ਨੇ … ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ, ਤਾਹੀਓਂ ਹੰਝੂ ਖਾਰੇ ਹੁੰਦੇ ਨੇ

ਬ ਬੜਾ ਪਿਆਰ ਸੀ ਉਸ ਝੱਲੀ ਨਾਲ… 😘 ਪਰ ਕਰੀਬ ਹੋ ਕੇ ਵੀ ਉਹ ਕਰੀਬ ਨਾ ਹੋੲੀ…😔 ਅੱਜ ਹਾਲਤ ਉਸ ਟੁੱਟੇ ਤਾਰੇ ਵਰਗੀ… 😭 ਜਿਸਨੂੰ ਟੁੱਟ ਕੇ ਵੀ ਧਰਤੀ ਨਸੀਬ ਨਾ ਹੋਈ…

ਜ ਜਦੋਂ ਸਦਾ ਮੂਡ ਬਿਨਾ ਕਿਸੇ ਗਲ ਤੋਂ ਖਰਾਬ ਹੋਵੇ ਤਾ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾ   [ Sad Punjabi Status ]

ਅ ਅੱਜ ਵੀ ਕਰਦੀ ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ … ਖੇਡ ਕੇ ਦਿਲ ਨਾਲ ਤੁਰ ਗਏ ਤੁਸੀਂ ਨਾ ਸਮਝ ਸਕੇ ਜ਼ਜਬਾਤਾਂ ਨੂੰ

ਮ ਮੇਨੂੰ ਨਹੀਂ ਪਤਾ ਪਿਆਰ ਚ ਬੇਵ੍ਫ਼ਾਈ ਕਿਊਂ ਹੁੰਦੀ ਹੈ….ਬਸ ਇਨਾ ਪਤਾ ਜਦੋ ਦਿਲ ਭਰ ਜਾਂਦਾ ਤਾ ਲੋਕ ਸ਼ੱਡ ਦਿੰਦੇ ਨੇ

ਨ ਨਹੀਂ ਕਰ ਸਕਦੀ ਮੈ ਆਪਣੇ ਮਾਂ ਪਿਊ ਨਾਲ ਗੱਦਾਰੀ….ਜਾਨ ਤੋਂ ਪਿਆਰੀ ਹੈ ਮੇਨੂੰ ਬਾਬੁਲ ਦੀ ਸਰਦਾਰੀ

ਤ ਤੂੰ ਵਾਦਾ ਕੀਤਾ ਸੀ ਕੀ ਜ਼ਿੰਦ ਤੇਰੀ ਖੁਸ਼ੀਆਂ ਨਾਲ ਭਰ ਦਿਉ… ਤੂੰ ਆਖਦਾ ਹੁੰਦਾ ਸੀ ਕੀ ਚੰਨ ਤੇਰੇ ਪੈਰਾ ਵਿੱਚ ਧਰ ਦਿਉ….ਨਾ ਤੂੰ ਵਾਦਾ ਪੂਰਾ ਕੀਤਾ ਨਾ ਹੀ ਤੂੰ ਚੰਨ ਲੇਕੇ ਆਇਆ .. ਮੇਰਾ ਕਮਲੇ ਦਿਲ ❤ ਨੂੰ ਕਿਉ ਤੂੰ ਵੇ ਦੁੱਖਾਂ ਵਿੱਚ ਪਾਇਆ…ਕੀ ਦੱਸ ਮਜਬੂਰੀ ਪੈ ਗਈ ਆ…ਦਿਲ ❤ ਮੇਰਾ ਵੀ ਕਰਦਾ ਛੱਡਦਾ ਪਰ ਤੇਰੀ ਆਦਤ ਭੇੜੀ ਪੈ ਗਈ ਆ…

Punjabi Status In English

M Meinu Tu Chadd Tan Ditta.. Par Ae Nhi Socheya K J Hun Kadi Jhooth BolegA Tan Sonh Kihdi Khaenga..??

S Sanu kuj v ni chaheya da teriya khushiya to vadh k …. Tainu sathon vadh KOI chahunda AE, tan bhul ja G sadke…

P Payar V Kardi Aaa… Par Mnu ,Dasdi Ni ….. Mera Status V Like Kardi hai… ikk … Per fasdi Ni…?

R Raat nu 2 type de lok hi jag de ne, _phla pyar karn wala doje jaa kuj life ch karn wala..

J Ja Marriage karwa lai.. jithe tere dil karda Mere ton mintan teriyan honiya ni!

C Chehra ‪‎khaas‬ ni!.. 12 v ‪‎paas‬ ni!.. Munda ‪shikari‬ banda…   [ Punjabi Status In English ]

M Marde TaN KamLiye Tere Te Lakha Hon Ge PaR Assi TaN terE NaaL JeenA ChainDe Haan

S SoHni Ta MeiNu Sare Hi Kehnde Ne Par Khushi Ta Tere Bndri Kehn Naal HUnDi eE,

W WHATSAPP Wali Ho ke , Tu Hun Bhul gyi FB Wale Yaaran Nu__??

T Tu Meri Oh SmiLe Ae Jisdi WajaH NaaL Kade Kde Mere Ghar deYa nU meRe te Shak Hon Lag Janda..

Leave a Reply

Your email address will not be published. Required fields are marked *